Archives

100+ Worlds best ever shayari in Punjabi For |Husband Wife| Boyfriend Girlfriend|Lovers

100+ Worlds best ever Shayari in Punjabi For |Husband Wife| Boyfriend Girlfriend|Lovers

100+ Worlds best ever Shayari in Punjabi For |Husband Wife| Boyfriend Girlfriend|Lovers

Odi palak cho hanju asi digan na ditte,
Par jdo asi roye ohne chup na karaya,
ohnu gale la k oda har dukh sunya,
Te jdo asi dukhi hoye ohne palla na fadaya. Continue reading

50+ Punjabi Love Status For Facebook & Whatsapp

  • ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ
  • ਕੋਈ ਲੰਬੀ ਚੋੜੀ ਗੱਲ ਨਹੀ , ਬੱਸ ਇਹੀ ਕਿਹਨਾ ਚਾਹੁੰਦੀ ਹਾਂ , ਤੇਰੇ ਹੱਥਾਂ ਵਿਚ ਹੱਥ ਦੇਕੇ , ਮਹਿਫੂਜ਼ ਰਹਿਨਾ ਚਾਹੁੰਦੀ ਹਾਂ।
  • ਮੇਰਾ ਪਿਆਰ ਤੇਰੇ ਲਈ ਸੱਚਾ ਹੈ ,ਲੋੜ ਨਾ ਮੇਨੂੰ ਜੱਗ ਨੂੰ ਦਿਖਾਉਣ ਦੀ , ਸੱਚ ਦੱਸਾਂ ਸੱਜਣਾ ਇੱਕ ਰੀਝ ਹੈ ਤੇਰੇ ਨਾਮ ਦਾ ਚੂੜਾ ਪਾਉਣ ਦੀ ॥

Continue reading

Most Romantic Status For Fb & Whtsap In Punjabi

  • ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ।..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ. 😙
  • ਮੈਂ ਕਿਹਾ ਸੋਂਹ ਰੱਬ ਦੀ ‪‎ਸੋਹਣਿਆ ‬ਕੁੱਟ ਖਾਵੇਗਾ ❤😋 … ਜੇ ਮੇਰੇ ਤੋ ਬਗੈਰ ਕਿਸੇ ਹੋਰ ਨਾਲ ਅੱਖ ਮਿਲਾਵੇਂਗਾ ❤😋

Continue reading